ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » CM ਮਾਨ ਅੱਜ ਫਿਰ ਲੁਧਿਆਣਾ ਜਾਣਗੇ

CM ਮਾਨ ਅੱਜ ਫਿਰ ਲੁਧਿਆਣਾ ਜਾਣਗੇ

by Raabta News
0 comments

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ਵਿੱਚ ਸੀ। ਮੁੱਖ ਮੰਤਰੀ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣਗੇ।
ਭਗਵੰਤ ਮਾਨ ਸਮਾਗਮ ਵਿੱਚ ਲਗਭਗ 1 ਘੰਟਾ ਰਹਿਣਗੇ। ਇੱਥੇ ਉਹ ਸਰਕਾਰੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info