ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

by Raabta News
0 comments

ਜਲੰਧਰ, 12 ਅਪ੍ਰੈਲ – ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਾਈਦੁਲ ਅਮੀਨ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਕੇਂਦਰੀ ਏਜੰਸੀਆਂ ਅਤੇ ਜਲੰਧਰ ਪੁਲਿਸ ਨੇ ਮਿਲ ਕੇ ਕੀਤੀ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੀ ਦਿੱਤੀ ਗਈ ਹੈ।
ਦੋ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਅੱਜ ਗ੍ਰਿਫ਼ਤਾਰ ਕੀਤੇ ਗਏ ਤੀਜੇ ਮੁਲਜ਼ਮ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info