ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, July 28, 2026
Home » ਅਖਿਲੇਸ਼ ਯਾਦਵ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਅਖਿਲੇਸ਼ ਯਾਦਵ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਸ਼ਪਾ ਨੇ ਅਖਿਲੇਸ਼ ਯਾਦਵ ਲਈ ਐੱਨ. ਐੱਸ. ਜੀ. ਦੀ ਸੁਰੱਖਿਆ ਬਹਾਲ ਕਰਨ ਦੀ ਕੀਤੀ ਮੰਗ

by Raabta News
0 comments

ਲਖਨਊ, 17 ਅਪ੍ਰੈਲ – ਸਮਾਜਵਾਦੀ ਪਾਰਟੀ (ਸਪਾ) ਨੇ ਆਪਣੇ ਪ੍ਰਧਾਨ ਅਖਿਲੇਸ਼ ਯਾਦਵ ਲਈ ਐੱਨ. ਐੱਸ. ਜੀ. ਦੀ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਪਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਗਈ ਹੈ। ਚਿੱਠੀ ’ਚ ਕਿਹਾ ਗਿਆ ਹੈ ਕਿ ਅਖਿਲੇਸ਼ ਯਾਦਵ ਦੀ ਜਾਨ ਨੂੰ ਖ਼ਤਰਾ ਹੈ । ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਅਖਿਲੇਸ਼ ’ਤੇ ਹਮਲੇ ਦੀ ਚਿਤਾਵਨੀ ਦੇਣ ਵਾਲੇ ਕਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਹਨ। ਅਖਿਲੇਸ਼ ਨੂੰ ਇਸ ਵੇਲੇ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਪਹਿਲਾਂ ਇਸ ਸੁਰੱਖਿਆ ਅਧੀਨ ਉਨ੍ਹਾਂ ਕੋਲ ਐੱਨ. ਐੱਸ. ਜੀ. ਦੇ ਕਮਾਂਡੋਜ਼ ਸਨ। ਗ੍ਰਹਿ ਮੰਤਰਾਲਾ ਨੇ ਸਮੀਖਿਆ ਤੋਂ ਬਾਅਦ ਐੱਨ. ਐੱਸ. ਜੀ. ਦੀ ਸੁਰੱਖਿਆ ਵਾਪਸ ਲੈ ਲਈ ਸੀ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info