ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » 8 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਅਤੇ ਹਥਿਆਰ ਜ਼ਬਤ

8 ਕਰੋੜ ਦੀ ਹੈਰੋਇਨ ਸਮੇਤ 2 ਡਰੋਨ ਅਤੇ ਹਥਿਆਰ ਜ਼ਬਤ

by Raabta News
0 comments

ਅੰਮ੍ਰਿਤਸਰ, 24 ਅਪ੍ਰੈਲ –ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਵਿਚੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਵਿਚ 2 ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇਕ ਵਿਚ ਪਿਸਤੌਲ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ ਸੀ।

ਜਾਣਕਾਰੀ ਅਨੁਸਾਰ ਪਿੰਡ ਮੁਹਾਵਾ ਵਿਚ ਇਕ ਪਿਸਤੌਲ ਮੈਗਜ਼ੀਨ ਸਮੇਤ 574 ਗ੍ਰਾਮ ਹੈਰੋਇਨ ਫੜੀ ਗਈ।ਪਿੰਡ ਰਾਜਾਤਾਲ ਦੇ ਇਲਾਕੇ ਵਿਚ ਇਕ ਮਿੰਨੀ ਪਾਕਿਸਤਾਨੀ ਡਰੋਨ ਮਿਿਲਆ ਅਤੇ ਪਿੰਡ ਗਲੂਵਾਲ ਵਿਚ ਇਕ ਮਿੰਨੀ ਪਾਕਿਸਤਾਨੀ ਡਰੋਨ ਸਮੇਤ 514 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਅੰਮ੍ਰਿਤਸਰ ਦੀ 153 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ਸਥਿਤ ਇਹ ਸਾਰੇ ਪਿੰਡ ਉਨ੍ਹਾਂ ਪਿੰਡਾਂ ਦੀ ਸੂਚੀ ਵਿਚ ਸ਼ਾਮਲ ਹਨ, ਜਿੱਥੇ ਹੈਰੋਇਨ ਅਤੇ ਹਥਿਆਰਾਂ ਦੀ ਸਮੱਗਲੰਿਗ ਸਭ ਤੋਂ ਵੱਧ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info