ੴ ਸਤਿਗੁਰ ਪ੍ਰਸਾਦਿ ॥

ਬੋਲੀ ਆਪਣੀ ਦੇਸ਼ ਦਰਬਾਰ ਹੋਵੇ

Tuesday, June 2, 2026
Home » ਵਰਕ ਪਰਮਿਟ ਤੇ ਕੈਨੇਡਾ ਰਹਿ ਰਹੇ ਨੌਜਵਾਨ ਦੀ ਪਾਣੀ ਵਿੱਚ ਡੁੱਬ ਜਾਣ ਕਾਰਨ ਮੌਤ

ਵਰਕ ਪਰਮਿਟ ਤੇ ਕੈਨੇਡਾ ਰਹਿ ਰਹੇ ਨੌਜਵਾਨ ਦੀ ਪਾਣੀ ਵਿੱਚ ਡੁੱਬ ਜਾਣ ਕਾਰਨ ਮੌਤ

by Raabta News
0 comments

ਬਰੈਂਪਟਨ , 14 ਮਈ – ਕੈਨੇਡਾ ਦੇ ਸ਼ਹਿਰ ਬਰੈਂਪਟਨ ਨਾਲ ਲੱਗਦੇ ਪਿੰਡ ਕੈਲੇਡਨ ਵਿਖੇ ਰਹਿ ਰਹੇ ਨੌਜਵਾਨ ਗਗਨਦੀਪ ਸਿੰਘ (25) ਦੀ ਬੀਤੇ ਦਿਨੀਂ ਨਦੀ (Paisley saugeen river) ਵਿੱਚ ਡੁੱਬ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਪੜ੍ਹਾਈ ਲਈ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਦੁਨੇਵਾਲਾ ਤੋਂ ਕੈਨੇਡਾ ਆਇਆ ਸੀ ਤੇ ਹੁਣ ਵਰਕ ਪਰਮਿਟ ਤੇ ਇੱਥੇ ਰਹਿ ਰਿਹਾ ਸੀ। ਪਰਿਵਾਰ ਦੀ ਮੱਦਦ ਅਤੇ ਮ੍ਰਿਤਕ ਦੇਹ ਪੰਜਾਬ ਭੇਜਣ ਲਈ ਗੋ ਫੰਡ ਪੇਜ਼ ਬਣਾਇਆ ਗਿਆ ਹੈ।

You may also like

Leave a Comment

About Us

Raabta news provide latest news from Punjab,..

@2024 – All Right Reserved. Designed and Developed by Tej Info